ਹਨੀਪ੍ਰੀਤ ਦੀ ਹੋਈ ਗੁਰਮੀਤ ਰਾਮ ਰਹੀਮ ਨਾਲ ਜੇਲ੍ਹ ਵਿੱਚ ਮੁਲਾਕਾਤ

970

2 ਸਾਲ ਬਾਅਦ ਜ਼ਮਾਨਤ ਤੇ ਆਉਣ ਮਗਰੋਂ ਡੇਰਾ ਸਿਰਸਾ ਦੀ ਕਰੀਬੀ ਰਹੀ ਹਨੀਪ੍ਰੀਤ ਆਖਰਕਾਰ ਗੁਰਮੀਤ ਰਾਮ ਰਹੀਮ ਨਾਲ ਜੇਲ੍ਹ ਵਿੱਚ ਮੁਲਾਕਾਤ ਹੋ ਗਈ ਹੈ। ਰਾਮ ਰਹੀਮ ਜਿਨਸੀ ਸੋਸ਼ਣ ਦੇ ਮਾਮਲੇ ਵਿਚ ਸੋਨਾਰੀਆ ਜੇਲ੍ਹ ਵਿਚ ਬੰਦ ਹੈ । ਜ਼ਮਾਨਤ ਤੇ ਆਉਣ ਤੋਂ ਬਾਅਦ ਹਨੀਪ੍ਰੀਤ ਦੀ ਰਾਮ ਰਹੀਮ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਮਾਮਲੇ ਵਿਚ ਰਾਮ ਰਹੀਮ ਨੂੰ ਸਜ਼ਾ 25 ਅਗਸਤ 2017 ਵਿਚ ਹੋਈ ਸੀ ਉਸ ਸਮੇਂ ਹਨੀਪ੍ਰੀਤ ਦੀ ਆਖਰੀ ਮੁਲਾਕਾਤ ਰਾਮ ਰਹੀਮ ਨਾਲ ਹੋਈ ਸੀ।

Real Estate