ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ (78) ਦਾ ਅੱਜ ਗੁੜਗਾਉਂ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 21 ਦਸੰਬਰ ਨੂੰ ਲੁਧਿਆਣਾ ਵਿਖੇ ਕੀਤਾ ਜਾਵੇਗਾ।
Real Estate