ਨਵ ਨਿਯੁਕਤ ਚੇਅਰਮੈਨ ਨੇ ਸੰਭਾਲਿਆ ਅਹੁਦਾ

590

ਸੁਲਤਾਨਪੁਰ ਲੋਧੀ, 27 ਦਸੰਬਰ (ਕੌੜਾ)- ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਨਵ ਨਿਯੁਕਤ ਚੇਅਰਮੈਨ ਸ। ਪਰਵਿੰਦਰ ਸਿੰਘ ਪੱਪਾ ਅਤੇ ਉੱਪ ਚੇਅਰਮੈਨ ਸ੍ਰੀ ਦੀਪਕ ਧੀਰ ਰਾਜੂ ਨੇ ਅੱਜ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਧਾਇਕ ਸ। ਨਵਤੇਜ ਸਿੰਘ ਚੀਮਾ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਵਿਧਾਇਕ ਚੀਮਾ ਨੇ ਦੋਵਾਂ ਨੂੰ ਵਧਾਈ ਦਿੰਦਿਆਂ ਆਪਣੀ ਜਿੰਮੇਵਾਰੀ ਮਿਹਨਤ ਤੇ ਲਗਨ ਨਾਲ ਨਿਭਾਉਣ ਦੀ ਤਾਕੀਦ ਕੀਤੀ। ਉਨਾਂ ਸੁਲਤਾਨਪੁਰ ਲੋਧੀ ਦੇ ਜੁਝਾਰੂ ਆਗੂਆਂ ਨੂੰ ਇਹ ਮਾਣ ਬਖਸ਼ਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਸ। ਪੱਪਾ ਅਤੇ ਸ੍ਰੀ ਦੀਪਕ ਧੀਰ ਰਾਜੂ ਨੇ ਸ। ਚੀਮਾ ਨੂੰ ਭਰੋਸਾ ਦਿਵਾਇਆ ਕਿ ਉਹ ਉਨਾਂ ਦੇ ਵਿਸ਼ਵਾਸ ’ਤੇ ਖਰੇ ਉਤਰਣਗੇ ਅਤੇ ਮਿਲੀਆਂ ਜਿੰਮੇਵਾਰੀਆਂ ਨੂੰ ਜੀਅ-ਜਾਨ ਨਾਲ ਨਿਭਾਉਣਗੇ। ਇਸ ਮੌਕੇ ਬੀਬੀ ਜਗਪਾਲ ਕੌਰ ਚੀਮਾ, ਡੀ। ਐਸ। ਪੀ ਸ। ਸਰਵਨ ਸਿੰਘ ਬੱਲ, ਉੱਪ ਚੇਅਰਮੈਨ ਮਾਰਕੀਟ ਕਮੇਟੀ ਕਪੂਰਥਲਾ ਸ੍ਰੀ ਰਜਿੰਦਰ ਕੌੜਾ, ਨਗਰ ਕੌਂਸਲ ਪ੍ਰਧਾਨ ਸ੍ਰੀ ਅਸ਼ੋਕ ਕੁਮਾਰ ਮੋਗਲਾ, ਸਕੱਤਰ ਮਾਰਕੀਟ ਕਮੇਟੀ ਸ। ਜੁਗਰਾਜ ਪਾਲ ਸਿੰਘ ਸਾਹੀ, ਬੀ। ਡੀ। ਪੀ। ਓ ਸ। ਗੁਰਪ੍ਰਤਾਪ ਸਿੰਘ ਗਿੱਲ, ਚੇਅਰਮੈਨ ਰਜਿੰਦਰ ਸਿੰਘ ਤਕੀਆ, ਸੀਨੀਅਰ ਕੌਂਸਲਰ ਤੇਜਵੰਤ ਸਿੰਘ, ਐਸ। ਐਚ। ਓ ਸ। ਸਰਬਜੀਤ ਸਿੰਘ, ਮੈਂਬਰ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਸ੍ਰੀ ਰਮੇਸ਼ ਡਡਵਿੰਡੀ, ਸੰਜੀਵ ਮਰਵਾਹਾ, ਸੁਰਜੀਤ ਸਿੰਘ ਸੱਦੂਵਾਲ, ਗੁਰਮੇਲ ਸਿੰਘ ਚਾਹਲ, ਡਿੰਪਲ ਟੰਡਨ, ਡਾ। ਅਮਨਪ੍ਰੀਤ ਸਿੰਘ, ਡਾ। ਹਰਜੀਤ ਸਿੰਘ, ਵਿਨੋਦ ਕੁਮਾਰ ਗੁਪਤਾ, ਜਗਜੀਤ ਸਿੰਘ ਚੰਦੀ, ਸੁਖਵਿੰਦਰ ਸਿੰਘ ਸੋਂਧ, ਸੰਦੀਪ ਸਿੰਘ, ਸੰਤਪ੍ਰੀਤ ਸਿੰਘ, ਸੁਖਜਿੰਦਰ ਸਿੰਘ ਲੋਧੀਵਾਲ, ਜਸਪਾਲ ਸਿੰਘ ਠੇਕੇਦਾਰ, ਬਲਦੇਵ ਸਿੰਘ ਟੀਟਾ, ਰਾਜਾ ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਸ਼ਿੰਦਰ ਸਿੰਘ, ਜਸਪਾਲ ਸਿੰਘ ਥਿੰਦ, ਅਜੀਤਪਾਲ ਸਿੰਘ ਬਾਜਵਾ, ਸੰਤੋਖ ਸਿੰਘ ਬੁੱਘਾ, ਨਰਿੰਦਰ ਸਿੰਘ ਪੰਨੂੰ, ਕੁਲਵਿੰਦਰ ਸਿੰਘ, ਡਾ। ਜਸਬੀਰ ਸਿੰਘ, ਨਿਰਮਲ ਸਿੰਘ, ਸ਼ੇਰ ਸਿੰਘ, ਹਰਚਰਨ ਸਿੰਘ ਬੁੱਘਾ, ਬਲਦੇਵ ਸਿੰਘ ਰੰਗੀਲਪੁਰ, ਗੁਰਪ੍ਰੀਤ ਸਿੰਘ ਫੌਜੀ ਕਾਲੋਨੀ, ਭੂਪਿੰਦਰ ਸਿੰਘ ਖਾਲਸਾ, ਹਰਨੇਕ ਸਿੰਘ, ਪੀ। ਏ ਰਵਿੰਦਰ ਰਵੀ ਤੇ ਬਲਜਿੰਦਰ ਸਿੰਘ, ਲਖਵਿੰਦਰ ਸਿੰਘ, ਅੰਗਰੇਜ ਸਿੰਘ, ਰਾਜੂ ਢਿੱਲੋਂ, ਨਰਿੰਦਰ ਸਿੰਘ, ਨਵਦੀਪ ਸਿੰਘ ਨੱਢਾ ਤੋਂ ਇਲਾਵਾ ਕੌਂਸਲਰ, ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ, ਪੰਚ-ਸਰਪੰਚ, ਦੋਵਾਂ ਚੇਅਰਮੈਨਾਂ ਦੇ ਪਰਿਵਾਰਕ ਮੈਂਬਰ ਹੋਰ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।

Real Estate