ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 12 ਸਾਲ ਦੀ ਕੈਦ

914

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਹਥਿਆਰਾਂ ਅਤੇ ਹੈਰੋਇਨ ਦੇ ਇੱਕ ਮਾਮਲੇ ਦੇ ‘ਚ ਅੰਮ੍ਰਿਤਸਰ ਅਦਾਲਤ ਨੇ 12 ਸਾਲ ਦੀ ਸਜ਼ਾ ਸੁਣਾਈ ਹੈ। ਮਾਮਲਾ ਜੁਲਾਈ 2015 ਦਾ ਹੈ ਜਦੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੱਥੂਨੰਗਲ ਥਾਣੇ ਦੀ ਪੁਲਿਸ ਨੇ ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਨੂੰ ਹੈਰੋਇਨ ਅਤੇ ਹਥਿਆਰ ਸਮੇਤ ਗ੍ਰਿਫਤਾਰ ਕੀਤਾ ਸੀ। ਸਬੂਤਾਂ ਦੀ ਘਾਟ ਹੋਣ ਕਾਰਨ ਭਗਵਾਨਪੁਰੀਆ ਦੇ ਕੁਝ ਸਾਥੀਆਂ ਨੂੰ ਅਦਾਲਤ ਵਲੋਂ ਬਰੀ ਕਰ ਦਿੱਤਾ ਗਿਆ ਹੈ।ਜੱਗੂ ਭਗਵਾਨਪੁਰੀਆ ਪਹਿਲਾਂ ਦੀ ਪਟਿਆਲਾ ਜੇਲ੍ਹ ‘ਚ ਬੰਦ ਹੈ। ਇਸ ਦੌਰਾਨ ਮਜੀਠਾ ਨੇੜੇ ਹੋਈ ਮੁਠਭੇੜ ਵਿੱਚ ਦੋ ਪੁਲਿਸ ਦੇ ਸਿਪਾਹੀ ਜ਼ਖਮੀ ਵੀ ਹੋਏ ਸਨ। ਪਿਛਲੇ ਚਾਰ ਸਾਲਾਂ ਤੋਂ ਅੰਮ੍ਰਿਤਸਰ ਦੀ ਅਦਾਲਤ ‘ਚ ਇਹ ‘ਚ ਕੇਸ ਚੱਲ ਰਿਹਾ ਸੀ।

Real Estate