ਸਾਵਰਕਰ ਤੇ ਟਿੱਪਣੀ ਕਰਨ ਤੇ ਮੈਗਸੇਸੇ ਪੁਰਸਕਾਰ ਜੇਤੂ ਸੰਦੀਪ ਪਾਂਡੇ ਖ਼ਿਲਾਫ਼ ਕੇਸ

529

ਬੀਤੇ ਦਿਨੀਂ ਸਾਵਰਕਰ ਖ਼ਿਲਾਫ਼ ਟਿੱਪਣੀਆਂ ਕਰਨ ਦੇ ਦੋਸ਼ ਹੇਠ ਮੈਗਸੇਸੇ ਪੁਰਸਕਾਰ ਜੇਤੂ ਮਨੁੱਖੀ ਅਧਿਕਾਰਾਂ ਬਾਰੇ ਕਾਰਕੁਨ ਸੰਦੀਪ ਪਾਂਡੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸ਼ਿਕਾਇਤ ਹਿੰਦੂ ਮਹਾਸਭਾ ਦੇ ਕੌਮੀ ਉਪ-ਪ੍ਰਧਾਨ ਰਾਜੀਵ ਕੁਮਾਰ ਵਲੋਂ ਦਾਇਰ ਕੀਤੀ ਗਈ ਹੈ। ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿੱਚ ਐਤਵਾਰ ਨੂੰ ਸੀਏਏ ਵਿਰੋਧੀ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਨ ਮੌਕੇ ਸੰਦੀਪ ਪਾਂਡੇ ਨੇ ਕਿਹਾ ਸੀ ਕਿ “ਹਿੰਦੂਆਂ ਅਤੇ ਮੁਸਲਮਾਨਾਂ ਨੂੰ ਵੰਡਣ ਵਾਲੇ ਲੋਕ ਉਹੀ ਹਨ, ਜਿਨ੍ਹਾਂ ਨੇ ਇਹ ਕੰਮ ਅੰਗਰੇਜ਼ਾਂ ਦੇ ਰਾਜ ਦੌਰਾਨ ਕੀਤਾ ਸੀ।”

Real Estate