ਲੰਡਨ ‘ਚ ਅੱਤਵਾਦੀ ਹਮਲਾ, ਪੁਲਿਸ ਨੇ ਮਾਰੀ ਗੋਲੀ

1786

ਲੰਡਨ ‘ਚ ਇੱਕ ਵਾਰ ਫਿਰ ਤੋਂ ਅੱਤਵਾਦੀ ਹਮਲਾ ਹੋਇਆ ਹੈ।ਖ਼ਬਰਾਂ ਅਨੁਸਾਰ ਇੱਕ ਅੱਤਵਾਦੀ ਵੱਲੋਂ ਚਾਕੂ ਨਾਲ ਆਮ ਨਾਗਰਿਕਾਂ ‘ਤੇ ਹਮਲਾ ਕੀਤਾ ਗਿਆ ਜਿਸ ‘ਚ ਜਿਸ ‘ਚ ਕਾਫੀ ਜਾਣੇ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਜਿਸ ਤੋਂ ਬਾਅਦ ਲੰਡਨ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਅੱਤਵਾਦੀ ਨੂੰ ਗੋਲੀ ਮਾਰ ਦਿੱਤੀ। ਹਲਾਂਕਿ ਉਸ ਵੱਲੋਂ ਇਹ ਹਮਲਾ ਕਿਸ ਮਕਸਦ ਨਾਲ ਕੀਤਾ ਗਿਆ ਸੀ ਉਸ ਬਾਰੇ ਪਤਾ ਨਹੀਂ ਲੱਗ ਸਕਿਆ। ਘਟਨਾ ਤੋਂ ਬਾਅਦ ਐਮਰਜੈਂਸੀ ਸਹੂਲਤਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

Real Estate