ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ ਮੁਸ਼ੱਰਫ ਦੀ ਮੌਤ ਦੀ ਸਜ਼ਾ ਰੱਦ ਕਰਨ ਦੇ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਇੱਕ ਵਕੀਲ ਨੇ ਚੁਣੋਤੀ ਦੇ ਦਿੱਤੀ ਹੈ। ਇਸਲਾਮਾਬਾਦ ਦੀ ਇੱਕ ਵਿਸ਼ੇਸ਼ ਅਦਾਲਤ ਨੇ ਪਿਛਲੇ ਲੰਘੀ 17 ਦਸੰਬਰ ਨੂੰ ਮੁਸ਼ੱਰਫ ਦੇ ਖਿਲਾਫ 6 ਸਾਲ ਤੱਕ ਚੱਲੇ ਦੇਸ਼ ਧ੍ਰੋਹ ਦੇ ਗੰਭੀਰ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਸੀ।
Real Estate