ਦਿੱਲੀ ਚੋਣਾਂ : ਸੁ਼ਰੂਆਤੀ ਗਿਣਤੀ ‘ਚ ਆਮ ਆਦਮੀ ਪਾਰਟੀ ਨੂੰ ਪੂਰਾ ਬਹੁਮਤ

852

ਦਿੱਲੀ ਦੀ 7ਵੀਂ ਵਿਧਾਨ ਸਭਾ ਲਈ ਵੋਟਾਂ ਗਿਣਤੀ ਅੱਜ ਸ਼ੁਰੂ ਹੋ ਗਈ ਹੈ। ਗਿਣਤੀ ਦੇ ਰੁਝਾਨ ਆ ਰਹੇ ਹਨ ।
ਆਪ 54
ਬੀਜੇਪੀ 16
ਕਾਂਗਰਸ 0

ਨਵੀਂ ਦਿੱਲੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਅੱਗੇ ਚੱਲ ਹਨ , ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪੜਪੜਗੰਜ ਸੀਟ ਤੋਂ ਅੱਗੇ , ਆਮ ਆਦਮੀ ਪਾਰਟੀ ਦੇ ਸੌਰਭ ਭਾਰਦਵਾਜ ਗ੍ਰੇਟਰ ਕੈਲਾਸ਼ ਤੋਂ ਅੱਗੇ , ਗਾਂਧੀਨਗਰ ਸੀਟ ਤੋਂ ਅਰਵਿੰਦਰ ਸਿੰਘ ਲਵਲੀ ਪਿੱਛੇ , ਭਾਜਪਾ ਦੇ ਤਜਿੰਦਰ ਪਾਲ ਸਿੰਘ ਬੱਗਾ ਹਰੀ ਨਗਰ ਵਿਧਾਨ ਸਭਾ ਸੀਟ ਤੋਂ ਪਿੱਛੇ , ਕਾਂਗਰਸ ਦੀ ਉਮੀਦਵਾਰ ਅਲਕਾ ਲਾਂਬਾ ਪਿਛੇ , ਆਪ ਤੋਂ ਭਾਜਪਾ ‘ਚ ਗਏ ਭਾਜਪਾ ਦੇ ਕਪਿਲ ਮਿਸ਼ਰਾ ਮਾਡਲ ਟਾਊਨ ਤੋਂ ਪਿੱਛੇ ਚੱਲ ਰਹੇ ਹਨ।

Real Estate