16 ਫਰਵਰੀ ਨੂੰ ਤੀਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ ਕੇਜਰੀਵਾਲ

807

16 ਫਰਵਰੀ ਨੂੰ ਰਾਮ ਲੀਲਾ ਮੈਦਾਨ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਕੇਜਰੀਵਾਲ ਦੇ ਨਾਲ ਉਨ੍ਹਾਂ ਦੀ ਨਵੀਂ ਸਰਕਾਰ ਦੇ ਮੰਤਰੀ ਵੀ ਉਸੇ ਦਿਨ ਸਹੁੰ ਚੁੱਕਣਗੇ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਬੈਠਕ ‘ਚ ਅਰਵਿੰਦ ਕੇਜਰੀਵਾਲ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਮਨੀਸ਼ ਸਿਸੋਦੀਆ ਨੇ ਅਰਵਿੰਦ ਕੇਜਰੀਵਾਲ ਦੇ ਸਮਰਥਨ ‘ਚ ਪ੍ਰਸਤਾਅ ਰੱਖੀਆ, ਜਿਸ ਦੇ ਸਮਰਥਨ ਵਿਚ ਸਾਰੇ ਵਿਧਾਇਕ ਸਹਿਮਤ ਹੋਏ।

Real Estate