ਕਰੋਨਾਂ ਤੋ ਦੁੱਖੀ ਅਮਰੀਕੀ ਡਾਕਟਰ ਵੱਲੋਂ ਖ਼ੁਦਕੁਸ਼ੀ ..!

1450

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਕੋਰੋਨਾ ਇਨਫੈਕਟਿਡ ਮਰੀਜ਼ਾਂ ਦਾ ਇਲਾਜ ਕਰ ਰਹੀ ਇਕ ਚੋਟੀ ਦੀ ਡਾਕਟਰ ਨੇ ਖੁਦਕੁਸ਼ੀ ਕਰ ਲਈ ਹੈ। 49 ਸਾਲ ਦੀ ਲੋਰਨਾ ਬ੍ਰੀਨ ਨਿਊਯਾਰਕ ਵਿਚ ਏਲੇਨ ਹਸਪਤਾਲ ਦੇ ਐਮਰਜੈਂਸੀ ਵਿਭਾਗ ਦੀ ਮੈਡੀਕਲ ਡਾਇਰੈਕਟਰ ਸੀ। ਕੋਰੋਨਾ ਕਾਰਨ ਮਰੀਜ਼ਾਂ ਦੀ ਵੱਡੀ ਗਿਣਤੀ ਵਿਚ ਹੋ ਰਹੀਆਂ ਮੌਤਾਂ ਕਾਰਨ ਉਹ ਦੁਖੀ ਅਤੇ ਪਰੇਸ਼ਾਨ ਸੀ। ਲੋਰਨਾ ਨੇ ਪਰਿਵਾਰ ਵਾਲਿਆਂ ਦੇ ਨਾਲ ਵੀ ਆਪਣੀ ਪਰੇਸ਼ਾਨੀ ਸ਼ੇਅਰ ਕੀਤੀ ਸੀ।

Real Estate