ਅਮਰੀਕਾ ‘ਚ ਪਿਛਲੇ 24 ਘੰਟਿਆਂ ਵਿਚ 1200 ਮੌਤਾਂ, ਹੁਣ ਤਕ 18 ਲੱਖ ਲੋਕ ਆਏ ਕੋਰੋਨਾ ਦੀ ਮਾਰ ਹੇਠ

95

30 ਮਈ (ਪੰਜਾਬੀ ਨਿਊਜ਼ ਆਨਲਾਇਨ) 
ਅਮਰੀਕਾ ਦੁਨੀਆ ‘ਚ ਕੋਰੋਨਾਵਾਇਰਸ ਦਾ ਕੇਂਦਰ ਬਣ ਗਿਆ ਹੈ। ਇੱਥੇ ਮਹਾਮਾਰੀ ਲਗਾਤਾਰ ਡਰਾਉਣੇ ਰੂਪ ਧਾਰਨ ਕਰ ਰਿਹਾ ਹੈ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਯੂਐਸ ਵਿਚ 25,069 ਨਵੇਂ ਕੇਸ ਸਾਹਮਣੇ ਆਏ ਅਤੇ 1,212 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ। ਜਦੋਂ ਕਿ ਇੱਕ ਦਿਨ ਪਹਿਲਾਂ ਅਮਰੀਕਾ ‘ਚ 22,658 ਨਵੇਂ ਕੇਸ ਆਏ ਸੀ ਅਤੇ 1,223 ਲੋਕਾਂ ਦੀ ਮੌਤ ਹੋਈ ਸੀ। ਇੱਥੇ ਕੋਰੋਨਾ ਤੋਂ ਤਕਰੀਬਨ 18 ਲੱਖ ਪ੍ਰਭਾਵਿਤ ਹਨ। ਨਿਊ-ਯਾਰਕ, ਨਿਊ-ਜਰਸੀ, ਕੈਲੀਫੋਰਨੀਆ ਵਿਚ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ।

Real Estate