ਕਿਸਾਨ ਆਗੂਆਂ ਦੀ ਕੇਂਦਰ ਸਰਕਾਰ ਨਾਲ ਨਾਰਾਜ਼ਗੀ ਭਰੀ ਮੀਟਿੰਗ ਖ਼ਤਮ

212

BREAKINGਕੇਂਦਰ ਸਰਕਾਰ ਦੇ ਸੱਦੇ ‘ਤੇ ਦਿੱਲੀ ਗਈ 29 ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਕ੍ਰਿਸ਼ੀ ਭਵਨ ‘ਚ ਕੇਂਦਰੀ ਖੇਤੀ ਸਕੱਤਰ ਸੰਜੇ ਅਗਰਵਾਲ ਨਾਲ ਚੱਲ ਰਹੀ ਮੀਟਿੰਗ ਨਾਰਾਜ਼ਗੀ ਨਾਲ ਖਤਮ ਹੋ ਗਈ ਹੈ। ਨਾਰਾਜ਼ ਹੋਏ ਕਿਸਾਨ ਆਗੂ ਮੀਟਿੰਗ ਦਾ ਬਾਈਕਾਟ ਕਰਕੇ ਬਾਹਰ ਆਏ ਅਤੇ ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ।
ਆਗੂਆਂ ਦਾ ਕਹਿਣਾ ਕਿ ਸਰਕਾਰ ਪਹਿਲਾਂ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਫਿਰ ਹੀ ਕੋਈ ਗੱਲ ਕੀਤੀ ਜਾਵੇਗੀ ।

Real Estate