ਨਵੀਂ ਦਿੱਲੀ-ਦੇਸ਼ ਵਿੱਚ ਕਈ ਰਾਜਾਂ ਵਿੱਚ ਕੋਰੋਨਾ ਦੀ ਰਫਤਾਰ ਤੇਜ਼ ਹੋ ਰਹੀ ਹੈ, ਪਰ ਇਸ ਦੌਰਾਨ ਇੱਕ ਚੰਗੀ ਖਬਰ ਇਹ ਹੈ ਕਿ ਐਕਟਿਵ ਕੇਸ ਦੇ ਮਾਮਲਿਆਂ ਵਿੱਚ ਭਾਰਤ 7ਵੇਂ ਸਥਾਨ ਉਤੇ ਆ ਗਿਆ ਹੈ। ਐਕਟਿਵ ਕੇਸ ਦਾ ਮਤਲਬ ਅਜਿਹੇ ਮਰੀਜ਼ਾਂ ਦੀ ਗਿਣਤੀ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਬੀਤੇ 53 ਦਿਨ ਵਿੱਚ ਤਿੰਨ ਵਾਰ ਹੀ ਐਕਟਿਵ ਮਰੀਜ਼ ਵਧੇ ਹਨ, ਬਾਕੀ ਦਿਨਾਂ ਵਿੱਚ ਗਿਰਾਵਟ ਦਰਜ ਕੀਤੀ ਗਈ
Real Estate