ਕਿਸਾਨ ਅੰਦੋਲਨ ਖਿਲਾਫ਼ ਸੁਪਰੀਮ ਕੋਰਟ ਚ ਪਟੀਸ਼ਨ ਦਾਖਿਲ

301

ਕਿਸਾਨ ਅੰਦੋਲਨ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਦਿੱਲੀ ਨਿਵਾਸੀ ਰਿਸ਼ਭ ਸ਼ਰਮਾ ਨੇ ਪਟੀਸ਼ਨ ਵਿੱਚ ਦਿੱਲੀ ਦੀਆਂ ਸਰਹੱਦਾਂ ਉਪਰ ਧਰਨਾ ਦੇ ਰਹੇ ਕਿਸਾਨਾਂ ਨੂੰ ਹਟਾਉਣ ਦੀ ਮੰਗ ਕੀਤੀ ਹੈ।
ਪਟੀਸ਼ਨ ‘ਚ ਕਿਹਾ ਕਿ ਇਸ ਪ੍ਰਦਰਸ਼ਨ ਨਾਲ ਕੋਵਿਡ-19 ਫੈਲਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਨਾਲ ਹੀ ਲੋਕਾਂ ਨੂੰ ਆਉਣ ਜਾਣ ਵਿੱਚ ਦਿੱਕਤ ਹੋ ਰਹੀ ਹੈ। ਪਟੀਸ਼ਨਰ ਨੇ ਕਿਹਾ ਇਹ ਬਾਰਡਰ ਤੁਰੰਤ ਖੁੱਲਵਾਉਣ ਦਾ ਹੁਕਮ ਦਿੱਤੇ ਜਾਣ ਅਤੇ ਨਾਲ ਹੀ ਕਿਸੇ ਨਿਸ਼ਚਿਤ ਸਥਾਨ ਉਪਰ ਸਮਾਜਿਕ ਦੂਰੀ ਅਤੇ ਮਾਸਕ ਦੇ ਨਾਲ ਪ੍ਰਦਰਸ਼ਨ ਤਬਦੀਲ ਕੀਤਾ ਜਾਵੇ ।
ਇਹ ਵੀ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਲਈ ਐਮਰਜੈਂਸੀ ਸੇਵਾਵਾਂ ਵੀ ਰੋਕ ਦਿੱਤੀਆਂ ਹਨ।

Real Estate