ਕਿਸਾਨ ਆਗੂਆਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੀਟਿੰਗ ਖਤਮ

264

ਕਿਸਾਨ ਆਗੂਆਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੀਟਿੰਗ ਖਤਮ ਹੋਣ ਮਗਰੋਂ ਕਿਸਾਨ ਨੇਤਾ ਹਨਨ ਮੁੱਲਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਖੇਤੀ ਕਾਨੂੰਨ ਉਪਰ ਕੱਲ੍ਹ ਲਿਖਤੀ ਪ੍ਰਸਤਾਵ ਦੇਣ ਦਾ ਭਰੋਸਾ ਦਿੱਤਾ ਹੈ। ਕ ਉਹਨਾਂ ਕਿਹਾ ਕਿ ਸਰਕਾਰ ਕਾਨੂੰਨ ਵਾਪਸ ਲੈਣ ਨੂੰ ਤਿਆਰ ਨਹੀਂ । ਜਿਸ ਕਰਕੇ ਕੱਲ੍ਹ ਹੋ ਵਾਲੀ ਮੀਟਿੰਗ ਮੁਲਤਵੀ ਹੋ ਗਈ ਹੈ।
ਅੱਜ ਰਾਤ ਨੂੰ ਕਿਸਾਨ ਆਗੂਆਂ ਦੀ ਮੀਟਿੰਗ ਹੋਵੇਗੀ ਅਤੇ ਸਵੇਰੇ ਕੇਂਦਰੀ ਕੈਬਨਿਟ ਦੀ ਮੀਟਿੰਗ ਹੋਣੀ ਹੈ ।
ਮੀਟਿੰਗ ਤੋਂ ਪਹਿਲਾਂ ਹੀ ਕਿਸਾਨ ਆਗੂਆਂ ਨੇ ਕਿਹਾ ਸੀ ਕਿ ਬਿੱਲ ਵਾਪਸ ਲੈਣ ਤੋਂ ਬਿਨਾ ਕੋਈ ਵਿਚਕਾਰਲਾ ਰਸਤਾ ਨਹੀਂ ।

Real Estate