ਦੇਸ਼ ’ਚ ਕਰੋਨਾ ਦੇ 20035 ਨਵੇਂ ਮਾਮਲੇ, ਪੰਜਾਬ ਵਿੱਚ ਹੁਣ ਤੱਕ 5341 ਮੌਤਾਂ

208

ਨਵੀਂ ਦਿੱਲੀ, 1 ਜਨਵਰੀ-ਭਾਰਤ ਵਿਚ 19ਵੇਂ ਵੇਂ ਦਿਨ ਕੋਵਿਡ-19 ਦੇ 30 ਹਜ਼ਾਰ ਤੋਂ ਵੀ ਘੱਟ ਨਵੇਂ ਕੇਸ ਸਾਹਮਣੇ ਆਏ। ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਦੇ 20035 ਨਵੇਂ ਕੇਸਾਂ ਨਾਲ ਦੇਸ਼ ਵਿੱਚ ਕਰੋਨਾ ਦੇ ਕੁੱਲ ਮਾਮਲੇ 1,02,86,709 ਹੋ ਗਏ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿਚ ਕੋਵਿਡ-19 ਨਾਲ 256 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1,48,994 ਹੋ ਗਈ। ਪੰਜਾਬ ਵਿੱਚ ਹੁਣ ਤੱਕ 5341 ਲੋਕ ਕਰੋਨਾ ਦੀ ਭੇਟ ਚੜ੍ਹ ਚੁੱਕੇ ਹਨ।

Real Estate