ਦੇਸ਼ ’ਚ ਕਰੋਨਾ ਦੇ 19079 ਨਵੇਂ ਮਾਮਲੇ

83

ਨਵੀਂ ਦਿੱਲੀ, 2 ਜਨਵਰੀ-ਦੇਸ਼ ਵਿੱਚ ਅੱਜ ਕਰੋਨਾ ਦੇ 19079 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1,03,05,788 ਹੋ ਗੀ ਹੈ। ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਦੇ ਅਨੁਸਾਰ ਦੇਸ਼ ਵਿੱਚ ਬੀਤੇ ਚੌਵੀ ਘੰਟਿਆਂ ਦੌਰਾਨ 224 ਮੌਤਾਂ ਤੋਂ ਬਾਅਦ ਮੌਤਾਂ ਦੀ ਕੁੱਲ ਗਿਣਤੀ 149,218 ਹੋ ਗਈ। ਪੰਜਾਬ ਵਿੱਚ ਕਰੋਨਾ ਕਾਰਨ ਹੁਣ ਤੱਕ 5349 ਮੌਤਾਂ ਹੋ ਚੁੱਕੀਆਂ ਹਨ।

Real Estate