ਪੰਜਾਬ ’ਚ ਨਗਰ ਕੌਂਸਲ ਚੋਣਾਂ 20 ਫਰਵਰੀ ਨੂੰ ਕਰਵਾਉਣ ਦੇ ਸੰਕੇਤ

502

ਚੰਡੀਗੜ੍ਹ, 7 ਜਨਵਰੀ

ਪੰਜਾਬ ਦੇ 118 ਨਗਰ ਕੌਂਸਲਾਂ ਦੀਆਂ ਚੋਣਾਂ 20 ਫਰਵਰੀ ਨੂੰ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਰਾਜ ਦੇ ਚੋਣ ਕਮਿਸ਼ਨ ਵੱਲੋਂ ਚੋਣਾਂ ਦੀ ਤਰੀਕ ਅਤੇ ਚੋਣ ਪ੍ਰਕਿਰਿਆ ਬਾਰੇ ਰਸਮੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਤੂਬਰ ਮਹੀਨੇ ਵਿੱਚ ਚੋਣਾਂ ਕਰਵਾਉਣ ਲਈ ਆਪਣੀ ਪ੍ਰਵਾਨਗੀ ਦੇ ਦਿੱਤੀ ਸੀ।

Real Estate