ਨਵੀਂ ਦਿੱਲੀ, 10 ਜਨਵਰੀ
ਉੱਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਖੁਸ਼ਕ ਹਵਾਵਾਂ ਕਾਰਨ ਅਗਲੇ 3-4 ਦਿਨਾਂ ਦੇ ਦੌਰਾਨ ਘੱਟੋ ਘੱਟ ਤਾਪਮਾਨ ਹੌਲੀ ਹੌਲੀ 3-4 ਡਿਗਰੀ ਸੈਲਸੀਅਸ ਘਟਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਇਸ ਨਾਲ 12 ਤੇ 13 ਜਨਵਰੀ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਅਤੇ ਉੱਤਰ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਪੈ ਸਕਦੀ ਹੈ।
Real Estate