6.76 ਲੱਖ ਨੇ ਭਾਰਤੀ ਨਾਗਰਿਕਤਾ ਛੱਡੀ

362

ਨਵੀਂ ਦਿੱਲੀ, 9 ਫਰਵਰੀ

ਕੇਂਦਰ ਨੇ ਅੱਜ ਲੋਕ ਸਭਾ ਵਿਚ ਦੱਸਿਆ ਕਿ ਸਾਲ 2015 ਤੋਂ 2019 ਦਰਮਿਆਨ 6.76 ਲੱਖ ਤੋਂ ਜ਼ਿਆਦਾ ਭਾਰਤੀ ਲੋਕਾਂ ਨੇ ਦੇਸ਼ ਦੀ ਨਾਗਰਿਕਤਾ ਛੱਡੀ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੇ ਹੋਰ ਦੇਸ਼ਾਂ ਦੀ ਨਾਗਰਿਕਤਾ ਹਾਸਲ ਕਰ ਲਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਵਾ ਕਰੋੜ ਦੇ ਕਰੀਬ ਭਾਰਤੀ ਵਿਦੇਸ਼ਾਂ ਵਿਚ ਵਸ ਰਹੇ ਹਨ।

Real Estate