ਫ਼ਰੀਦਕੋਟ, 11 ਫਰਵਰੀ
ਬਹਿਬਲ ਗੋਲੀਕਾਂਡ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਇਥੋਂ ਦੇ ਸੈਸ਼ਨ ਜੱਜ ਸੁਮਿਤ ਮਲਹੋਤਰਾ ਨੇ ਜ਼ਮਾਨਤ ਉੱਪਰ ਅੱਧਾ ਦਿਨ ਦੀ ਸੁਣਵਾਈ ਮਗਰੋਂ ਦੋਹਾਂ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।
Real Estate