ਵਿਜੈ ਸਾਂਪਲਾ ਦੀ ਮਾਤਾ ਦਾ ਦੇਹਾਂਤ

146

ਜਲੰਧਰ, 13 ਫਰਵਰੀ

ਸਾਬਕਾ ਕੇਂਦਰੀ ਮੰਤਰੀ ਤੇ ਅਨਸੂਚਿਤ ਜਾਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਵਿਜੈ ਸਾਂਪਲਾ ਦੇ ਮਾਤਾ ਬਿਮਲਾ ਦੇਵੀ ਦਾ ਅੱਜ ਦੇਹਾਂਤ ਹੋ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਮਾਤਾ ਬਿਮਲਾ ਦੇਵੀ ਦਾ ਅੰਤਿਮ ਸੰਸਕਾਰ 15 ਫਰਵਰੀ ਨੂੰ ਦਿਨ ਉਨ੍ਹਾਂ ਦੇ ਜੱਦੀ ਪਿੰਡ ਸੋਫੀਪੁਰ ਵਿਖੇ ਬਾਅਦ ਦੁਪਹਿਰ ਕੀਤਾ ਜਾਵੇਗਾ।

Real Estate