ਅਕਾਲੀ ਵਿਧਾਇਕਾਂ ਦੀ ਮੁਅੱਤਲੀ ਦਾ ਫੈਸਲਾ ਵਾਪਸ ਲਿਆ

215

ਚੰਡੀਗੜ੍ਹ, 8 ਮਾਰਚ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਲੰਘੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਭਾਸ਼ਣ ਦੌਰਾਨ ਸਦਨ ਵਿੱੱਚ ਕੀਤੇ ਹੰਗਾਮੇ ਲਈ ਬਜਟ ਦੇ ਬਾਕੀ ਰਹਿੰਦੇ ਇਜਲਾਸ ਲਈ ਮੁਲਤਵੀ ਕੀਤੇ ਦਸ ਅਕਾਲੀ ਵਿਧਾਇਕਾਂ ਦੀ ਮੁਅੱਤਲੀ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ।

Real Estate