ਖੱਟੜ ਸਰਕਾਰ ਦੇ ਹਮਾਇਤੀ ਵਿਧਾਇਕਾਂ ਦੇ ਬਾਈਕਾਟ ਦਾ ਸੱਦਾ

142

ਹਰਿਆਣਾ– ਹਰਿਆਣਾ ’ਚ ਮਨੋਹਰ ਲਾਲ ਖੱਟੜ ਸਰਕਾਰ ਭਾਵੇਂ ਹੀ ਕਾਂਗਰਸ ਵੱਲੋਂ ਲਿਆਏ ਗਏ ਬੇਭਰੋਸਗੀ ਮਤੇ ਨੂੰ ਵੱਡੇ ਫਰਕ ਨਾਲ ਜਿੱਤਣ ’ਚ ਸਫ਼ਲ ਰਹੀ ਹੈ ਪਰ ਕਿਸਾਨ ਸੰਗਠਨਾਂ ਦਾ ਗੁੱਸਾ ਹਾਲੇ ਵੀ ਬਰਕਰਾਰ ਹੈ। ਹੁਣ ਕਿਸਾਨ ਸੰਗਠਨਾਂ ਨੇ ਭਾਜਪਾ-ਜੇ.ਜੇ.ਪੀ ਦੀ ਗਠਜੋੜ ਸਰਕਾਰ ਨੂੰ ਸਮਰਥਨ ਦੇਣ ਵਾਲੇ ਵਿਧਾਇਕਾਂ ਦੇ ਬਾਇਕਾਟ ਦੀ ਅਪੀਲ ਕੀਤੀ ਹੈ। ਇੰਨਾ ਹੀ ਨਹੀਂ ਅੰਬਾਲਾ ’ਚ ਸਥਾਨਕ ਵਿਧਾਇਕ ਅਸੀਮ ਗੋਇਲ ਦੇ ਘਰ ਦੇ ਬਾਹਰ ਵੀ ਕਿਸਾਨ ਸੰਗਠਨਾਂ ਨਾਲ ਜੁੜੇ ਲੋਕਾਂ ਨੇ ਪ੍ਰਦਰਸ਼ਨ ਕੀਤਾ।

Real Estate