ਪਹਿਲੀ ਅਪਰੈਲ ਤੋਂ 45 ਸਾਲ ਤੋਂ ਉਪਰ ਦੀ ਉਮਰ ਵਾਲੇ ਲਗਵਾ ਸਕਣਗੇ ਟੀਕੇ: ਕੇਂਦਰ

168

ਨਵੀਂ ਦਿੱਲੀ, 23 ਮਾਰਚ

ਕੇਂਦਰ ਸਰਕਾਰ ਨੇ ਅੱਜ ਅਹਿਮ ਫ਼ੈਸਲਾ ਕਰਦਿਆਂ 45 ਸਾਲ ਤੋਂ ਉਪਰ ਦੀ ਉਮਰ ਵਾਲੇ ਸਾਰੇ ਲੋਕਾਂ ਨੂੰ ਪਹਿਲੀ ਅਪਰੈਲ ਤੋਂ ਕੋਵਿਡ-19 ਟੀਕੇ ਲਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ।

Real Estate