ਜੇ ਖੇਤੀ ਕਾਨੂੰਨ ਲਾਗੂ ਨਾ ਕੀਤੇ ਤਾਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਟੀਚਾ ਹਾਸਲ ਕਰਨਾ ਅਸੰਭਵ: ਰਮੇਸ਼ ਚੰਦ

73

ਨਵੀਂ ਦਿੱਲੀ, 28 ਮਾਰਚ

ਨੀਤੀ ਆਯੋਗ ਦੇ ਮੈਂਬਰ (ਖੇਤੀ) ਰਮੇਸ਼ ਚੰਦ ਨੇ ਕਿਹਾ ਹੈ ਕਿ ਜੇ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਤਾਂ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਟੀਚਾ ਹਾਸਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤ ਸਾਲ ਵਿੱਚ ਖੇਤੀ ਸੈਕਟਰ ਦੀ ਵਿਕਾਸ ਦਰ 3.5 ਫ਼ੀਸਦ ਰਹੇਗੀ ਤੇ ਅਗਲੇ ਵਿੱਤ ਸਾਲ ਇਹ 3 ਤੋਂ 3.5 ਫ਼ੀਸਦ ਦੇ ਵਿਚਾਲੇ ਰਹੇਗੀ।

Real Estate