ਮੁੱਖ ਸਕੱਤਰ ਵਿਨੀ ਮਹਾਜਨ ਨੇ ਕੋਵਿਡ-19 ਰੋਕੂ ਟੀਕਾ ਲਗਵਾਇਆ

189

ਚੰਡੀਗੜ੍ਹ, 1 ਅਪਰੈਲ

ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਕੋਵਿਡ-19 ਰੋਕੂ ਟੀਕਾ ਲਗਵਾਇਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮ ਉਪਰ ਇਥੇ ਸਰਕਾਰੀ ਮੁਲਾਜ਼ਮਾਂ ਲਈ ਟੀਕਾਕਰਨ ਵਾਸਤੇ ਵਿਸ਼ੇਸ਼ ਕੈਂਪ ਲਗਾਇਆ ਗਿਆ ਸੀ। ਸ੍ਰੀਮਤੀ ਮਹਾਜਨ ਨੇ ਕਿਹਾ ਹੈ ਕਰੋਨਾ ਨੂੰ ਮਾਤ ਦੇਣ ਲਈ ਲੋਕ ਟੀਕਾਕਰ ਕਰਵਾਉਣ।

Real Estate