ਪਾਕਿਸਤਾਨ ਮੌਜੂਦਾ ਹਾਲਾਤ ’ਚ ਭਾਰਤ ਨਾਲ ਵਪਾਰ ਨਹੀਂ ਕਰੇਗਾ: ਇਮਰਾਨ

303

ਇਸਲਾਮਾਬਾਦ, 3 ਅਪਰੈਲ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੱਸਿਆ ਕਿ ਪਾਕਿਸਤਾਨ ਮੌਜੂਦਾ ਹਾਲਾਤ ਵਿਚ ਭਾਰਤ ਨਾਲ ਕਿਸੇ ਤਰ੍ਹਾਂ ਦਾ ਕੋਈ ਵਪਾਰ ਨਹੀਂ ਕਰੇਗਾ। ਇਹ ਫੈਸਲਾ ਉਨ੍ਹਾਂ ਕੈਬਨਿਟ ਮੰਤਰੀਆਂ ਨਾਲ ਕਪਾਹ ਤੇ ਖੰਡ ਦੀ ਗੁਆਂਢੀ ਦੇਸ਼ ਤੋਂ ਦਰਾਮਦ ਕਰਨ ਸਬੰਧੀ ਹੋਈ ਮੀਟਿੰਗ ਵਿਚ ਲਿਆ। ਇਹ ਵੀ ਪਤਾ ਲੱਗਾ ਹੈ ਕਿ ਪ੍ਰਧਾਨ ਮੰਤਰੀ ਖਾਨ ਨੇ ਬੀਤੇ ਦਿਨੀਂ ਵਪਾਰ ਮੰਤਰੀ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਦੋਵੇਂ ਵਸਤਾਂ ਦੀ ਦਰਾਮਦ ਕਰਨ ਦੇ ਹੋਰ ਰਾਹ ਤਲਾਸ਼ਣ।

Real Estate