ਦੇਸ਼ ਵਿੱਚ ਕਰੋਨਾ ਦੇ 2.61 ਲੱਖ ਨਵੇਂ ਕੇਸ; 1501 ਮੌਤਾਂ

264

ਨਵੀਂ ਦਿੱਲੀ, 18 ਅਪਰੈਲ

 

ਦੇਸ਼ ਭਰ ਵਿਚ ਕਰੋਨਾਵਾਇਰਸ ਦਾ ਕਹਿਰ ਜਾਰੀ ਹੈ ਤੇ ਪਿਛਲੇ ਚੌਵੀਂ ਘੰਟਿਆਂ ਵਿਚ 2,61,500 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 1501 ਜਣਿਆਂ ਦੀ ਮੌਤ ਹੋ ਗਈ ਹੈ। ਇਸ ਨਾਲ ਦੇਸ਼ ਭਰ ਵਿਚ ਹੁਣ ਤਕ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 177150 ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕਰੋਨਾ ਦੇ ਹਾਲਾਤ ਦਾ ਬੀਤੀ ਰਾਤ ਜਾਇਜ਼ਾ ਲਿਆ ਸੀ ਤੇ ਕੇਂਦਰੀ ਅਧਿਕਾਰੀਆਂ ਨੂੰ ਆਕਸੀਜਨ ਤੇ ਦਵਾਈਆਂ ਦੀ ਸਪਲਾਈ ’ਤੇ ਨਜ਼ਰ ਰੱਖਣ ਦੀ ਹਦਾਇਤ ਕੀਤੀ ਹੈ।

Real Estate