ਬੇਅਦਬੀ ਮਾਮਲਿਆਂ ਨੂੰ ਸੁਲਝਾਉਣਾ ਨਹੀਂ ਚਾਹੁੰਦੇ ਕੈਪਟਨ: ਸਿੱਧੂ

201

ਚੰਡੀਗੜ੍ਹ, 23 ਅਪਰੈਲ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਫੇਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਨੂੰ ਹੱਲ ਨਹੀਂ ਕਰਨਾ ਚਾਹੁੰਦੇ। ਪੰਜਾਬ ਦੇ ਸਾਬਕਾ ਮੰਤਰੀ ਨੇ ਟਵੀਟ ਕਰ ਕੇ ਦੋਸ਼ ਲਾਇਆ ਕਿ ਇਹ ਮਾਮਲੇ ਕੈਪਟਨ ਅਮਰਿੰਦਰ ਸਿੰਘ ਲਈ ਜ਼ਰੂਰੀ ਨਹੀਂ ਹਨ। ਇਸ ਕਰ ਕੇ ਦੋਸ਼ੀਆਂ ਨੂੰ ਹਾਲੇ ਤਕ ਸਜ਼ਾ ਨਹੀਂ ਦਿੱਤੀ ਗਈ।-

Real Estate