ਹੁਣ ਦਿੱਲੀ ਵਿੱਚ ਰਾਜਪਾਲ ਹੋਵੇਗਾ ਸਰਕਾਰ

134

kejriwal vs lg

ਭਾਰਤ ਸਰਕਾਰ ਵੱਲੋਂ ਦਿੱਲੀ ਰਾਸ਼ਟਰੀ ਰਾਜਧਾਨੀ ਪ੍ਰਦੇਸ਼ ਸਰਕਾਰ (ਸੋਧ) ਐਕਟ 2021 ਲਾਗੂ ਕਰ ਦਿੱਤਾ ਗਿਆ ਹੈ, ਜਿਸ ਨਾਲ ਉਪ ਰਾਜਪਾਲ ਨੂੰ ਰਾਜਧਾਨੀ ਦੀ ਚੁਣੀ ਹੋਈ ਸਰਕਾਰ ਤੋਂ ਉਪਰ ਦਾ ਦਰਜਾ ਹਾਸਲ ਹੋ ਗਿਆ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਐਕਟ ਦੀਆਂ ਧਾਰਾਵਾਂ 27 ਅਪਰੈਲ ਤੋਂ ਲਾਗੂ ਹੋ ਗਈਆਂ ਹਨ। ਨਵੇਂ ਕਾਨੂੰਨ ਅਨੁਸਾਰ ਦਿੱਲੀ ਸਰਕਾਰ ਦਾ ਅਰਥ ‘ਉਪ ਰਾਜਪਾਲ’ ਹੋਵੇਗਾ ਅਤੇ ਦਿੱਲੀ ਸਰਕਾਰ ਨੂੰ ਹੁਣ ਕੋਈ ਕਾਰਜਕਾਰੀ ਫੈਸਲਾ ਲੈਣ ਤੋਂ ਪਹਿਲਾਂ ਉਪ ਰਾਜਪਾਲ ਦੀ ਇਜਾਜ਼ਤ ਲੈਣੀ ਪਏਗੀ।

Real Estate