ਦਿੱਲੀ ‘ਚ ਲੋਕਾਂ ਨੂੰ 2 ਮਹੀਨੇ ਰਾਸ਼ਨ ਦੇਣ ਦਾ ਐਲਾਨ

164

ਕੋਰੋਨਾ ਵਾਇਰਸ ਦੀ ਮਾਰ ਝੱਲ ਰਹੇ ਦਿੱਲੀ ਵਾਸੀਆਂ ਨੂੰ 2 ਮਹੀਨੇ ਮੁਫ਼ਤ ਰਾਸ਼ਨ ਮਿਲੇਗਾ ਤੇ ਆਟੋ-ਟੈਕਸੀ ਚਾਲਕਾਂ ਨੂੰ 5 ਹਜ਼ਾਰ ਰੁਪਏ ਦੀ ਮਦਦ ਦਿੱਤੀ ਜਾਵੇਗਾ। ਇਸ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਵਿੱਚ 72 ਲੱਖ ਰਾਸ਼ਨ ਕਾਰਡ ਧਾਰਕ ਹਨ, ਜਿਨ੍ਹਾਂ ਨੂੰ ਦੋ ਮਹੀਨੇ ਮੁਫ਼ਤ ਰਾਸ਼ਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜਿੰਨੇ ਵੀ ਆਟੋ ਤੇ ਟੈਕਸੀ ਚਾਲਕ ਹਨ, ਉਨ੍ਹਾਂ ਨੂੰ 5-5 ਹਜ਼ਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਇਸ ਨਾਲ ਲਗਭਗ ਡੇਢ ਲੱਗ ਆਟੋ-ਟੈਕਸੀ ਚਾਲਕਾਂ ਨੂੰ ਲਾਭ ਹੋਵੇਗਾ।

Real Estate