ਅਲੀਗੜ੍ਹ ਯੂਨੀਵਰਸਿਟੀ ਦੇ 34 ਅਧਿਆਪਕਾਂ ਦੀ ਮੌਤ, 16 ਮੌਜੂਦਾ ਤੇ 18 ਸੇਵਾਮੁਕਤ ਅਧਿਆਪਕ ਸਨ

182

ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ 34 ਅਧਿਆਪਕਾਂ ਤੇ ਸੇਵਾਮੁਕਤ ਕਰਮੀਆਂ ਦੀ ਕਰੋਨਾ ਜਾਂ ਕਰੋਨਾ ਵਰਗੇ ਲੱਛਣਾਂ ਕਾਰਨ ਮੌਤ ਹੋ ਗਈ ਜਿਸ ਕਾਰਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਆਈਸੀਐਮਆਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕੈਂਪਸ ਵਿਚ ਫੈਲ ਰਹੇ ਕਰੋਨਾ ਦੇ ਨਵੇਂ ਰੂਪ ਬਾਰੇ ਜਾਂਚ ਕੀਤੀ ਜਾਵੇ। ਤਾਰਿਕ ਮਨਸੂਰ ਨੇ ਇੰਡੀਅਨ ਕਾਊਂਸਲ ਆਫ ਮੈਡੀਕਲ ਰਿਸਰਚ ਨੂੰ ਪੱਤਰ ਲਿਖ ਕੇ ਕਿਹਾ ਕਿ ਪਿਛਲੇ 18 ਦਿਨਾਂ ਵਿਚ 16 ਕੰਮ ਕਰ ਰਹੇ ਤੇ 18 ਸੇਵਾਮੁਕਤ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ।

Real Estate