ਸਿੱਧੂ ਨੇ ਆਪਣੀਆਂ ਰਿਹਾਇਸ਼ਾਂ ’ਤੇ ਲਗਾਏ ਕਾਲੇ ਝੰਡੇ

342

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਆਪਣੇ ਐਲਾਨ ਮੁਤਾਬਿਕ ਅੱਜ ਆਪਣੀ ਪਟਿਆਲਾ ਰਿਹਾਇਸ਼ ਵਿਖੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਆਪਣੇ ਘਰ ਉੱਪਰ ਕਾਲਾ ਝੰਡਾ ਲਹਿਰਾ ਦਿੱਤਾ ਅਤੇ ਉੱਥੇ ਹੀ, ਅੰਮ੍ਰਿਤਸਰ ਸਥਿਤ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਵਿਖੇ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਨੇ ਘਰ ਦੀ ਛੱਤ ‘ਤੇ ਕਾਲਾ ਝੰਡਾ ਲਹਿਰਾਇਆ ਹੈ।

Real Estate