4 ਸਾਲਾਂ ਵਿੱਚ ਭਾਜਪਾ ਦਾ ਤੀਜਾ ਮੁੱਖ ਮੰਤਰੀ

119

ਉੱਤਰਾਖੰਡ ਦੇ ਭਾਜਪਾ ਵਿਧਾਇਕਾਂ ਨੇ ਪੁਸ਼ਕਰ ਸਿੰਘ ਧਾਮੀ ਨੂੰ ਆਪਣਾ ਨੇਤਾ ਚੁਣ ਲਿਆ ਤੇ ਹੁਣ ਧਾਮੀ ਰਾਜ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਸ ਤੋਂ ਪਹਿਲਾਂ ਤੀਰਥ ਸਿੰਘ ਰਾਵਤ ਨੇ ਬੀਤੀ ਦੇਰ ਰਾਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ ਸੀ। ਇਸ ਮਗਰੋਂ ਅੱਜ ਉੱਤਰਾਖੰਡ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦਲ ਦੀ ਅੱਜ ਬਾਅਦ ਦੁਪਹਿਰ ਤਿੰਨ ਮੀਟਿੰਗ ਹੋਈ ਗਈ। ਮੀਟਿੰਗ ਵਿੱਚ ਵਿਧਾਇਕ ਆਪਣੇ ਨਵੇਂ ਮੁੱਖ ਮੰਤਰੀ ਦੀ ਚੋਣ ਕੀਤੀ। ਮੀਟਿੰਗ ਵਿੱਚ ਖੇਤੀ ਮੰਤਰੀ ਨਰਿੰਦਰ ਤੋਮਰ ਤੇ ਉੱਤਰਾਖੰਡ ਮਾਮਲਿਆਂ ਦੇ ਭਾਜਪਾ ਇੰਚਾਰਜ ਦੁਸ਼ਯੰਤ ਕੁਮਾਰ ਗੌਤਮ ਹਾਜ਼ਰ ਹਨ।

Real Estate