ਸਿੰਧੂ ਸੈਮੀ ਫਾਈਨਲ ਵਿਚ ਪੁੱਜੀ, ਭਾਰਤ ਲਈ ਇੱਕ ਤਗਮਾ ਹੋਰ ਹੋਇਆ ਪੱਕਾ

130

 

ਚੱਲ ਰਹੀਆਂ ਟੋਕੀਓ ਉਲੰਪਿਕ ਵਿਚ ਭਾਰਤ ਦੀ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਸੈਮੀ ਫਾਈਨਲ ਵਿਚ ਆਪਣਾ ਸਥਾਨ ਪੱਕਾ ਕਰ ਲਿਆ । ਭਾਰਤ ਨੂੰ ਇਕ ਹੋਰ ਉਲੰਪਿਕ ਤਗਮਾ ਮਿਲਣਾ ਪੱਕਾ ਹੋਇਆ ਹੈ । ਭਾਰਤੀ ਸਮੇਂ ਅਨੁਸਾਰ ਕਰੀਬ ਦੁਪਹਿਰ ਦੋ ਵਜੇ ਸ਼ੁਰੂ ਹੋਏ ਮਹਿਲਾ ਬੈਡਮਿੰਟਨ ਮੁਕਾਬਲੇ ਵਿਚ ਭਾਰਤ ਦੀ ਪੀ।ਵੀ। ਸਿੰਧੂ ਨੇ ਜਾਪਾਨ ਦੀ ਖਿਡਾਰਨ ਅਕਾਨਾ ਯਾਮਾਗੁਚੀ ਨੂੰ 56 ਮਿੰਟ ਚਲੇ ਮੁਕਾਬਲੇ ਦੇ ਸਿਧੇ ਸੈੱਟਾਂ ਚ 21-13 ਅਤੇ 22-20 ਅੰਕਾਂ ਨਾਲ ਮਾਤ ਦਿੱਤੀ ।

Real Estate