ਪੀਵੀ ਸਿੰਧੂ ਨੇ ਕਾਂਸੀ ਦਾ ਤਮਗਾ ਜਿੱਤਿਆ

136

ਚੱਲ ਰਹੀਆਂ ਟੋਕੀਓ ਓਲੰਪਿਕ ਵਿੱਚ ਭਾਰਤੀ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਨੇ ਕਾਂਸੀ ਦਾ ਤਮਗਾ ਜਿੱਤ ਲਿਆ ਹੈ। ਉਨ੍ਹਾਂ ਨੇ ਚੀਨ ਦੀ ਬੀਂਗ ਜਿਆਓ ਨੂੰ 21-13, 21-15 ਨਾਲ ਹਰਾਇਆ। ਉਹ ਭਾਰਤ ਦੀ ਪਹਿਲੀ ਬੈਡਮਿੰਟਨ ਖਿਡਾਰਨ ਬਣ ਗਏ ਹਨ ਜਿਨ੍ਹਾਂ ਨੇ ਲਗਾਤਾਰ ਦੋ ਓਲੰਪਿਕ ਵਿੱਚ ਮੈਡਲ ਜਿੱਤੇ ਹਨ। ਉਨ੍ਹਾਂ ਨੇ 2016 ਦੇ ਰੀਓ ਓਲੰਪਿਕ ਵਿੱਚ ਇਸ ਤੋਂ ਪਹਿਲਾਂ ਸੈਮੀਫਾਇਨਲ ਮੁਕਾਬਲੇ ਵਿੱਚ ਸਿੰਧੂ ਨੂੰ ਚੀਨੀ ਤਾਈਪੇ ਦੀ ਖਿਡਾਰਨ ਤਾਈ ਜੂ ਯਿੰਗ ਨੇ 18-21, 12-21 ਨਾਲ ਹਰਾਇਆ ਸੀ।

Real Estate