ਰਾਜੀਵ ਗਾਂਧੀ ਖੇਡ ਰਤਨ ਅਵਾਰਡ ਹੁਣ ਹਾਕੀ ਦੇ ਜਾਦੂਗਰ ਦੇ ਨਾਮ ਤੇ ਮਿਲੇਗਾ

137

ਭਾਰਤ ਵਿੱਚ ਖੇਡਾਂ ਦੇ ਖੇਤਰ ਵਿੱਚ ਦਿੱਤੇ ਜਾਣ ਵਾਲੇ ਸਭ ਤੋਂ ਵੱਡੇ ਸਨਮਾਨ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦਾ ਨਾਮ ਹੁਣ ਹਾਕੀ ਦੇ ਜਾਦੂਗਰ ਧਿਆਨ ਚੰਦ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ “ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਦਾ ਧਿਆਨ ਰੱਖਦਿਆਂ ਇਸ ਪੁਰਸਕਾਰ ਦਾ ਨਾਮ ਹੁਣ ਮੇਜਰ ਧਿਆਨ ਚੰਦ ਦੇ ਨਾਮ ’ਤੇ ਹੋਵੇਗਾ।”

Real Estate