ਸਿੱਧੂ ਨੇ ਪਰਗਟ ਸਿੰਘ ਨੂੰ ਲਗਾਇਆ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ

106

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੇ ਕਰੀਬੀ ਸਾਥੀ ਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ । ਸਿੱਧੂ ਅਨੁਸਾਰ ਇਹ ਨਿਯੁਕਤੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਜਨਰਲ ਸਕੱਤਰ ਕੇ। ਸੀ। ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਕੀਤੀ ਗਈ ਹੈ।

Real Estate