ਭਾਜਪਾ ਚੋਂ ਕੱਢਿਆ ਜੋਸ਼ੀ ਜਾਵੇਗਾ ਅਕਾਲੀ ਦਲ ’ਚ

158

ਪੰਜਾਬ ‘ਚ ਅਕਾਲੀ-ਭਾਜਪਾ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਅਨਿਲ ਜੋਸ਼ੀ, ਜਿਨ੍ਹਾਂ ਨੂੰ ਭਾਜਪਾ ਨੇ ਪਾਰਟੀ ਚੋਂ ਕੱਢ ਦਿੱਤਾ ਸੀ, ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਜੋਸ਼ੀ ਅਨੁਸਾਰ ਉਹ ਬਿਨਾਂ ਸ਼ਰਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਖ਼ਬਰਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਉੱਤਰੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਜੋਸ਼ੀ ਦੋ ਵਾਰ ਇਸ ਸੀਟ ਤੋਂ ਜਿੱਤੇ ਹਨ।

Real Estate