ਲਖੀਮਪੁਰ ਖੀਰੀ ਕਤਲਕਾਂਡ : ਮ੍ਰਿਤਕਾਂ ਦੇ ਪਰਿਵਾਰਾਂ ਨੂੰ 45 – 45 ਲੱਖ ਰੁਪਏ ਦਾ ਮੁਆਵਜ਼ਾ

66

ਲਖੀਮਪੁਰ ਖੀਰੀ ਕਤਲਕਾਂਡ ਵਿੱਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਸਹਿਮਤੀ ਬਣੀ ਹੈ । ਮ੍ਰਿਤਕਾਂ ਦੇ ਪਰਿਵਾਰਾਂ ਨੂੰ 45 – 45 ਲੱਖ ਰੁਪਏ ਦਾ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ । ਜ਼ਖ਼ਮੀਆਂ ਨੂੰ 10 – 10 ਲੱਖ ਰੁਪਏ ਦੀ ਮਦਦ ਮਿਲੇਗੀ । ਜ਼ਿਕਰਯੋਗ ਹੈ ਕਿ ਇਸ ਸਹਿਮਤੀ ਤੋਂ ਬਾਅਦ ਪ੍ਰਦਰਸ਼ਨ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ।

Real Estate