ਲਖੀਮਪੁਰ ਕਤਲਕਾਂਡ : ਆਸ਼ੀਸ਼ ਮਿਸ਼ਰਾ ਤੇ ਅੰਕਿਤ ਦਾਸ ਸਣੇ ਚਾਰ ਮੁਲਜ਼ਮਾਂ ਨੂੰ ਘਟਨਾ ਵਾਲੀ ਥਾਂ ਤੇ ਲੈ ਕੇ ਪਹੁੰਚੀ ਐੱਸਆਈਟੀ

48

ਲਖੀਮਪੁਰ ਕਤਲਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਅੱਜ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਅਸ਼ੀਸ਼ ਮਿਸ਼ਰਾ ਅਤੇ ਉਸ ਦੇ ਦੋਸਤ ਅੰਕਿਤ ਸਮੇਤ ਚਾਰ ਮੁਲਜ਼ਮਾਂ ਦੀ ਮੌਜੂਦਗੀ ਵਿੱਚ ਮੌਕੇ ਦਾ ਦੌਰਾ ਕੀਤਾ ਤੇ ਸਾਰੀ ਘਟਨਾ ਨੂੰ ਦਹੁਰਾਇਆ। ਮੁਲਜ਼ਮਾਂ ਵਿੱਚ ਗੰਨਮੈਨ ਲਤੀਫ ਅਤੇ ਡਰਾਈਵਰ ਸ਼ੇਖਰ ਭਾਰਤੀ ਸ਼ਾਮਲ ਹਨ। ਮੁਲਜ਼ਮਾਂ ਤੋਂ ਮੌਕੇ ‘ਤੇ ਉਨ੍ਹਾਂ ਦੀ ਮੌਜੂਦਗੀ ਬਾਰੇ ਸਵਾਲ ਪੁੱਛੇ ਗਏ ਸਨ।।ਇਸ ਦੌਰਾਨ ਫੌਰੈਂਸਿਕ ਸਾਇੰਸ ਲੈਬਾਰਟਰੀ, ਲਖਨਊ ਦੀ ਟੀਮ ਮੌਜੂਦ ਸੀ।

Real Estate