ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਏਪੀਐਸ ਦਿਓਲ ਨੇ ਦਿੱਤਾ ਅਸਤੀਫਾ

80

ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਏਪੀਐਸ ਦਿਓਲ ਨੇ ਅਸਤੀਫਾ ਦੇ ਦਿੱਤਾ ਹੈ। ਦਿਓਲ ਨੇ ਅੱਜ ਮੁੱਖ ਮੰਤੀਰ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਅਸਤੀਫਾ ਦਿੱਤਾ ਹੈ। ਦਿਓਲ ਦੀ ਨਿਯੁਕਤੀ ਪਹਿਲੇ ਦਿਨ ਤੋਂ ਹੀ ਵਿਵਾਦਾਂ ‘ਚ ਰਹੀ ਸੀ ।

Real Estate