ਬਿਹਾਰ : ਜ਼ਹਿਰੀਲੀ ਸ਼ਰਾਬ ਪੀਣ ਨਾਲ 24 ਲੋਕਾਂ ਦੀ ਮੌਤ

98

ਬਿਹਾਰ ਦੇ ਦੋ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਰੀਬ 24 ਲੋਕਾਂ ਦੀ ਮੌਤ ਹੋ ਗਈ ਹੈ। ਜ਼ਿਲ੍ਹਾ ਚੰਪਾਰਨ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਗੋਪਾਲ ਗੰਜ ਜ਼ਿਲ੍ਹੇ ਵਿੱਚ 16 ਲੋਕਾਂ ਦੀ ਮੌਤ ਹੋਈ ਹੈ। ਬਿਹਾਰ ਅਤੇ ਗੋਪਾਲਗੰਜ ਜ਼ਿਲ੍ਹਿਆਂ ਵਿੱਚ ਦੋ ਦਿਨਾਂ ਵਿੱਚ ਨਕਲੀ ਸ਼ਰਾਬ ਪੀਣ ਨਾਲ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਬਿਮਾਰ ਹੋ ਗਏ ਹਨ। ਦੋਵਾਂ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨ ਨੇ ਹੁਣ ਤੱਕ ਮੌਤ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਕੀਤੀ ਹੈ।

Real Estate