Barking News ਮੋਦੀ ਸਰਕਾਰ ਨੇ 3 ਖੇਤੀ ਕਾਨੂੰਨ ਵਾਪਸ ਲੈਣ ਦਾ ਕੀਤਾ ਐਲਾਨ

62

ਪ੍ਰਧਾਨ ਮੰਤਰੀ ਮੋਦੀ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਹੈ । ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ “ਕਿਸਾਨਾਂ ਦਾ ਇਕ ਵਰਗ ਇਸ ਦਾ ਲਗਾਤਾਰ ਵਿਰੋਧ ਕਰ ਰਿਹਾ ਸੀ, ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਹੁਣ ਆਪਣੇ ਪਰਿਵਾਰਾਂ ਕੋਲ ਘਰ ਪਰਤ ਜਾਣ , ਇਸੇ ਮਹੀਨੇ ਦੇ ਅੰਤ ਵਿੱਚ ਆਉਣ ਵਾਲੇ ਸੰਸਦ ਇਜਲਾਸ ਦੌਰਾਨ ਤਿੰਨੋ ਕਾਨੂੰਨ ਵਾਪਸ ਲੈ ਲਏ ਜਾਣਗੇ । ਮੈਂ ਜੋ ਵੀ ਕੀਤਾ, ਕਿਸਾਨਾਂ ਲਈ ਕੀਤਾ। ਮੈਂ ਜੋ ਕਰ ਰਿਹਾ ਹਾਂ, ਉਹ ਦੇਸ਼ ਲਈ ਹੈ। ਤੁਹਾਡੇ ਆਸ਼ੀਰਵਾਦ ਨਾਲ, ਮੈਂ ਆਪਣੀ ਮਿਹਨਤ ਵਿਚ ਕਦੇ ਕੋਈ ਕਸਰ ਨਹੀਂ ਛੱਡੀ।’

Real Estate