ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

103
ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਹਿ ਚੁੱਕੇ ਸੁੱਚਾ ਸਿੰਘ ਛੋਟੇਪੁਰ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ(ਬਾਦਲ) ਵਿਚ ਸ਼ਾਮਲ ਹੋ ਗਏ। ਪਾਰਟੀ ਪ੍ਧਾਨ ਸੁਖਬੀਰ ਸਿੰਘ ਬਾਦਲ ਨੇ ਛੋਟੇਪੁਰ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਬਟਾਲਾ ਹਲਕੇ ਤੋਂ ਪਾਰਟੀ ਦੀ ਟਿਕਟ ਦੇਣ ਦਾ ਵੀ ਐਲਾਨ ਕੀਤਾ।
Real Estate