ਮਿਸ ਯੂਨੀਵਰਸ ‘ਚ ਬਣੀ ਚੰਡੀਗੜ੍ਹ ਦੀ ਹਰਨਾਜ਼ ਸੰਧੂ

136

ਚੰਡੀਗੜ੍ਹ ਦੀ ਹਰਨਾਜ਼ ਸੰਧੂ ਮਿਸ ਯੂਨੀਵਰਸ 2021 ਬਣੀ ਹੈ। ਮਿਸ ਯੂਨੀਵਰਸ ਦੇ ਗ੍ਰੈਂਡ ਫਿਨਾਲੇ ਤੱਕ ਪਹੁੰਚੀ 21 ਸਾਲ ਦੀ ਹਰਨਾਜ਼ ਪੰਜਾਬੀ ਫਿਲਮਾਂ ਵਿੱਚ ਡੈਬਿਊ ਕਰ ਚੁੱਕੀ ਹੈ । ਉਹ ਦੋ ਪੰਜਾਬੀ ਫਿਲਮਾਂ ਦੀ ਸ਼ੂਟਿੰਗ ਕਰ ਚੁੱਕੀ ਹੈ। ਹਰਨਾਜ਼ ਨੇ 2017 ਵਿੱਚ ਮਿਸ ਚੰਡੀਗਰ੍ਹ ਦਾ ਖਿਤਾਬ ਜਿੱਤਿਆ ਸੀ। ਹਰਨਾਜ਼ ਇਸ ਤੋਂ ਬਾਅਦ ਮਿਸ ਇੰਡੀਆ 2019 ਦਾ ਹਿੱਸਾ ਬਣੀ ਅਤੇ ਹੁਣ ਉਹ ਮਿਸ ਯੂਨੀਵਰਸ 2021 ਵਿੱਚ ਭਾਰਤ ਵੱਲੋਂ ਸ਼ਾਮਲ ਹੋਈ ਸੀ।

Real Estate