ਮਜੀਠੀਆ ਖ਼ਿਲਾਫ਼ ਮੋਹਾਲੀ ਚ ਮਾਮਲਾ ਦਰਜ

97

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਬਿਊਰੋ ਆਫ਼ ਇਨਵੈਸਟੀਗੇਸ਼ਨ ਥਾਣਾ ਮੋਹਾਲੀ ਵਿੱਚ ਮਾਮਲਾ ਦਰਜ ਹੋਇਆ ਹੈ। ਦਰਜ ਹੋਏ ਕੇਸ ਬਾਰੇ ਪੁਲਿਸ ਨੇ ਜਿਆਦਾ ਜਾਣਕਾਰੀ ਨਹੀਂ ਦਿੱਤੀ ਹੈ । ਇਸ ਤੋਂ ਪਹਿਲਾਂ ਡਰੱਗ ਮਾਮਲੇ ਵਿੱਚ ਫਸਾਉਣ ਦੀ ਸਾਜ਼ਿਸ਼ ਦਾ ਅਕਾਲੀ ਦਲ ਨੇ ਖ਼ਦਸ਼ਾ ਜਤਾਇਆ ਸੀ ।

Real Estate