ਜ਼ਮਾਨਤ ਮਿਲਣ ਪਿੱਛੋਂ ਗੁਰੂ ਘਰ ਪਹੁੰਚੇ ਬਿਕਰਮ ਮਜੀਠੀਆ

39
ਨਸ਼ਾ ਤਸਕਰੀ ਦੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ । ਜ਼ਮਾਨਤ ਮਿਲਣ ਪਿੱਛੋਂ ਮਜੀਠੀਆ ਅੱਜ ਗੁਰੂ ਘਰ ਨਤਮਸਤਕ ਹੋਏ।
Real Estate