ਗੁਆਂਢੀ ਮੁਲਕ ‘ਚ ਤਖ਼ਤਾ ਪਲਟ ਮਗਰੋਂ ਭਾਰਤ ‘ਚ ਹਾਈ ਲੈਵਲ ਐਮਰਜੈਂਸੀ ਬੈਠਕ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਆਂਢੀ ਦੇਸ਼ ਬੰਗਲਾਦੇਸ਼ ਵਿੱਚ ਤਖ਼ਤਾ ਪਲਟ ਅਤੇ ਸਿਆਸੀ ਉਥਲ-ਪੁਥਲ ਦਰਮਿਆਨ ਆਪਣੇ ਸਰਕਾਰੀ ਨਿਵਾਸ 'ਤੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ...
ਪਤਨੀ ਦੀ ਮੌਤ ਦੀ ਖ਼ਬਰ ਸੁਣਕੇ IPS ਅਫ਼ਸਰ ਨੇ ਖੁਦ ਨੂੰ ਗੋ਼ਲੀ ਮਾਰ ਕੀਤੀ...
ਅਸਾਮ ਦੇ ਗ੍ਰਹਿ ਸਕੱਤਰ ਸ਼ਿਲਾਦਿਤਿਆ ਚੇਤੀਆ ਨੇ ਮੰਗਲਵਾਰ ਨੂੰ ਖੁਦ ਨੂੰ ਗੋਲ਼ੀ ਮਾਰ ਕੇ ਖੁਦਕੁਸ਼ੀ ਕਰ ਲਈ। ਪਤਨੀ ਦੀ ਮੌਤ ਤੋਂ ਕੁਝ ਮਿੰਟਾਂ ਬਾਅਦ...
ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ
ਪਿਛਲੇ 23 ਦਿਨਾਂ ਤੋਂ ਭੁੱਖ ਹੜਤਾਲ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਅੱਜ ਉਹ ਬੇਹੋਸ਼ ਹੋ ਕੇ ਡਿੱਗ ਪਏ। ਉਨ੍ਹਾਂ...
ਕੇਂਦਰ ਸਰਕਾਰ ਜਲਦ ਅੰਮ੍ਰਿਤਪਾਲ ਸਿੰਘ ਤੋਂ NSA ਹਟਾਏ – ਮਾਤਾ-ਪਿਤਾ
ਡਿਬਰੂਗੜ੍ਹ ਜੇਲ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੇ ਕਿਹਾ ਕਿ ਅੰਮ੍ਰਿਤਪਾਲ ਖਡੂਰ ਸਾਹਿਬ ਤੋਂ ਸਭ ਤੋਂ ਵੱਧ ਵੋਟਾਂ ਨਾਲ ਜਿੱਤਿਆ ਹੈ ਅਤੇ ਲੋਕਾਂ...
ਲੇਬਨਾਨ : ਧਮਾਕੇ ‘ਚ 8 ਦੀ ਮੌਤ, 2700 ਤੋਂ ਵੱਧ ਜ਼ਖ਼ਮੀ
ਲੇਬਨਾਨ ਵਿੱਚ ਹਿਜ਼ਬੁੱਲਾ ਨਾਲ ਜੁੜੇ ਮੈਂਬਰਾਂ ਦੇ ਪੇਜਰਾਂ (ਸੰਚਾਰ ਯੰਤਰਾਂ) ਵਿੱਚ ਲੜੀਵਾਰ ਧਮਾਕੇ ਹੋਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ 'ਚ 1 ਲੜਕੀ ਸਮੇਤ 8...
ਪੁਤਿਨ ਦਾ 24 ਸਾਲਾਂ ਬਾਅਦ ਉੱਤਰ ਕੋਰੀਆ ਦੌਰਾ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਮੰਗਲਵਾਰ ਨੂੰ ਉੱਤਰ ਕੋਰੀਆ ਜਾ ਰਹੇ ਹਨ। ਉਨ੍ਹਾਂ ਦੇ ਇਸ ਦੌਰੇ ਬਾਰੇ ਲੰਬੇ ਸਮੇਂ ਤੋਂ ਅਟਕਲਾਂ ਲਾਈਆਂ ਜਾ ਰਹੀਆਂ...
ਡੈਨਮਾਰਕ ਦੀ ਪ੍ਰਧਾਨ ਮੰਤਰੀ ‘ਤੇ ਹਮਲਾ
ਡੈਨਮਾਰਕ ਦੀ ਪ੍ਰਧਾਨ ਮੰਤਰੀ ਮੇਟੇ ਫਰੈਡਰਿਕਸਨ 'ਤੇ ਕੋਪੇਨਹੇਗਨ ਚੌਕ 'ਤੇ ਇਕ ਵਿਅਕਤੀ ਨੇ ਹਮਲਾ ਕੀਤਾ, ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਯੂਰਪੀਅਨ ਯੂਨੀਅਨ...
ਏਅਰ ਇੰਡੀਆ ਦੀ ਫਲਾਈਟ ‘ਚ ਬੰਬ ਦੀ ਧਮਕੀ ਮਗਰੋਂ ਐਂਮਰਜੈਂਸੀ ਲੈਂਡਿੰਗ
ਏਅਰ ਇੰਡੀਆ ਦੀ ਉਡਾਣ ਦੇ ਬਾਥਰੂਮ ਵਿੱਚ ਬੰਬ ਦੀ ਧਮਕੀ ਭਰਿਆ ਸੁਨੇਹਾ ਮਿਲਣ ਤੋਂ ਬਾਅਦ ਵੀਰਵਾਰ ਨੂੰ ਤਿਰੂਵਨੰਤਪੁਰਮ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ...
ਪੰਜਾਬ ‘ਚ ਪਰਾਲੀ ਸਾੜਨ ਦਾ ਮਾਮਲਾ : 874 FIR ਦਰਜ, 10.55 ਲੱਖ ਦਾ ਜੁਰਮਾਨਾ
ਪਰਾਲੀ ਸਾੜਨ ‘ਤੇ ਮੁਕੰਮਲ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ...
ਅਯੁੱਧਿਆ ਸਮੂਹਿਕ ਬਲਾਤਕਾਰ ਦੇ ਦੋਸ਼ੀ ਦਾ ਸ਼ਾਪਿੰਗ ਕੰਪਲੈਕਸ ਢਾਹਿਆ
ਅਯੁੱਧਿਆ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ ਇੱਥੇ ਸਮੂਹਿਕ ਬਲਾਤਕਾਰ ਦੇ ਦੋਸ਼ੀ ਮੋਇਦ ਖ਼ਾਨ ਦਾ ਸ਼ਾਪਿੰਗ ਕੰਪਲੈਕਸ ਢਾਹ ਦਿੱਤਾ। ਅਯੁੱਧਿਆ ਪੁਲੀਸ ਨੇ 30 ਜੁਲਾਈ ਨੂੰ...